18.4 C
Los Angeles
September 27, 2023
Sanjhi Khabar
Mumbai ਮਨੌਰੰਜਨ ਵਪਾਰ

ਜੈਸਮੀਨ ਸੈਂਡਲਾਸ ਵੱਲੋਂ ਨਵੇਂ ਗਾਣੇ ‘ਪਤਲੋ’ ਦਾ ਐਲਾਨ, ਇਸ ਦਿਨ ਹੋ ਰਿਹਾ ਰਿਲੀਜ਼

filmy Reporter
ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੀ ਹੋਈ ਹੈ। ਜੈਸਮੀਨ ਸੈਂਡਲਾਸ ਨੇ ਹਾਲ ਹੀ ‘ਚ ਕਾਫੀ ਜ਼ਿਆਦਾ ਭਾਰ ਘਟਾਇਆ ਹੈ। ਇਸ ਤੋਂ ਬਾਅਦ ਹੋਰ ਜ਼ਿਆਦਾ ਖੂਬਸੂਰਤ ਦਿਖਦੀ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਖਾਸ ਕਰਕੇ ਨਵੇਂ ਲੁੱਕ ‘ਚ ਉਸ ਦੇ ਵੀਡੀਓਜ਼ ਖੂਬ ਵਾਇਰਲ ਹੁੰਦੇ ਰਹਿੰਦੇ ਹਨ। ਇਸ ਦੇ ਨਾਲ ਨਾਲ ਹੀ ਜੈਸਮੀਨ ਪੰਜਾਬੀ ਇੰਡਸਟਰੀ ‘ਚ ਵੀ ਫਿਰ ਤੋਂ ਕਾਫੀ ਐਕਟਿਵ ਹੋ ਗਈ ਹੈ। ਉਹ ਇੱਕ ਤੋਂ ਬਾਅਦ ਇੱਕ ਗਾਣੇ ਰਿਲੀਜ਼ ਕਰ ਰਹੀ ਹੈ।
ਹੁਣ ਫਿਰ ਜੈਸਮੀਨ ਸੈਂਡਲਾਸ ਨੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਜੈਸਮੀਨ ਦਾ ਗਾਣਾ ‘ਪਤਲੋ’ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਗਾਇਕਾ ਨੇ ਇਸ ਗਾਣੇ ਦਾ ਪੋਸਟਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਅਤੇ ਨਾਲ ਹੀ ਗੀਤ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ। ਦੱਸ ਦਈਏ ਕਿ ਜੈਸਮੀਨ ਦਾ ਗਾਣਾ ‘ਪਤਲੋ’ 21 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਗੀਤ ਬਾਰੇ ਗੱਲ ਕੀਤੀ ਜਾਏ ਤਾਂ ਇਸ ਨੂੰ ਜੈਸਮੀਨ ਸੈਂਡਲਾਸ ਨੇ ਆਪਣੀ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਰਣਬੀਰ ਗਰੇਕਾਬਿਲੇਗ਼ੌਰ ਹੈ ਕਿ ਹਾਲ ਹੀ ‘ਚ ਜੈਸਮੀਨ ਸੈਂਡਸਾਲ ਕਾਫੀ ਸੁਰਖੀਆਂ ‘ਚ ਰਹੀ ਹੈ। ਉਸ ਨੇ ਹਾਲ ਹੀ ‘ਚ ਭਾਰ ਘਟਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਸ ਦੀ ਨਵੀਂ ਲੁੱਕ ਨੂੰ ਉਸ ਦੇ ਫੈਨਜ਼ ਕਾਫੀ ਜ਼ਿਆਦਾ ਪਸੰਦ ਕਰ ਰਹੇ ਹਨ। ਜੈਸਮੀਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦਾ ਗਾਣਾ ‘ਇਤਰ’ ਹਾਲ ਹੀ ‘ਚ ਰਿਲੀਜ਼ ਹੋਇਆ ਹੈ, ਜੋ ਕਿ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ।ਵਾਲ ਨੇ ਲਿਖੇ ਹਨ, ਜਦਕਿ ਗੀਤ ਨੂੰ ਮਿਊਜ਼ਿਕ ਸੇਜੀ ਢਿੱਲੋਂ ਨੇ ਦਿੱਤਾ ਹੈ।

Related posts

ਪੰਜਾਬ ਦਾ ਅੰਨਦਾਤਾ ਮੰਡੀਆਂ ‘ਚ ਰੁਲਣ ਲਈ ਹੋਇਆ ਮਜਬੂਰ, ਮੰਡੀਆਂ ‘ਚ ਕਣਕ ਦੀ ਆਮਦ ਨੇ ਫੜਿਆ ਜ਼ੋਰ, ਪ੍ਰੰਤੂ ਖਰੀਦ ਸੁਸਤ   

Sanjhi Khabar

ਸਸਤੀ ਜ਼ਮੀਨ, ਮਸ਼ੀਨ, ਵਾਹਨ ਖਰੀਦਣ ਦਾ ਮੌਕਾ, 5 ਮਾਰਚ ਨੂੰ SBI ਦੀ ਮੈਗਾ ਈ-ਨਿਲਾਮੀ

Sanjhi Khabar

ਭਾਰਤ ਚ ਵਿਕਣ ਲੱਗੀ ਨਕਲੀ ਕੋਵਿਡ-19 ਵੈਕਸੀਨ

Sanjhi Khabar

Leave a Comment