18.2 C
Los Angeles
May 31, 2023
Sanjhi Khabar
Barnala Crime News

ਬਰਨਾਲਾ: ਸੜਕ ਹਾਦਸੇ ’ਚ ਪਤੀ-ਪਤਨੀ ਤੇ ਬੱਚੀ ਸਣੇ ਚਾਰ ਜਣਿਆਂ ਦੀ ਮੌਤ

Sandeep Singh
ਬਰਨਾਲਾ-ਬਠਿੰਡਾ ਮੁੱਖ ਮਾਰਗ ਉਤੇ ਗੁਰੂਦੇਵ ਢਾਬੇ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ (accident) ਵਿਚ ਪਤੀ-ਪਤਨੀ ਅਤੇ 4 ਸਾਲਾ ਬੱਚੀ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਹੈ।

ਮ੍ਰਿਤਕਾਂ ਵਿਚੋਂ ਇਕ ਦੀ ਪਛਾਣ ਬੇਅੰਤ ਸਿੰਘ ਵਾਸੀ ਕੱਟੂ ਵਜੋਂ ਹੋਈ ਹੈ, ਜਦਕਿ ਦੂਜੇ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ।
ਇਹ ਹਾਦਸਾ ਮੋਟਰਸਾਈਕਲ ਦੀ ਕਾਰ ਨਾਲ ਟੱਕਰ ਕਾਰਨ ਵਾਪਰਿਆ। ਮੋਟਰਸਾਈਕਲ ਨੂੰ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫਤਾਰ ਬੇਕਾਬੂ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਜਣਿਆਂ ਦੀ ਮੌਤ ਹੋ ਗਈ।

Related posts

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੁਰਾਣੀ ਸੀਰੀਜ਼ ਦੇ ਛੋਟੇ ਅੱਖਰਾਂ ਵਾਲੇ ਫੈਂਸੀ ਨੰਬਰ ਲਗਾ ਕੇ ਘੁੰਮ ਰਹੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦੇ ਹੁਕਮ

Sanjhi Khabar

ਚਿੱਟਫੰਡ ਕੰਪਨੀ ਐਸਟੀਏ (STA)ਟੌਕਨ ਦਾ ਗੌਰਖਧੰਦਾ: ਜਿਆਦਾ ਵਿਆਜ਼ ਦੇਣ ਦੇ ਲਾਲਚ ਵਿੱਚ ਲੋਕਾਂ ਨੂੰ ਫਸਾਇਆਂ

Sanjhi Khabar

ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਇੱਕ ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Sanjhi Khabar

Leave a Comment