20.8 C
Los Angeles
May 14, 2024
Sanjhi Khabar
Crime News ਰਾਸ਼ਟਰੀ ਅੰਤਰਰਾਸ਼ਟਰੀ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ ‘ਚ ਹੋਈ ਮੌਤ

Agency
ਅਮਰੀਕਾ ਵਿੱਚ ਚਾਰ ਸਾਲ ਪਹਿਲਾਂ ਗਏ ਪੰਜਾਬੀ ਨੌਜਵਾਨ ਦੇ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਨਵਾਂਸ਼ਹਿਰ ਦੇ ਪਿੰਡ ਦੌਲਤਪੁਰ ਦੇ ਰਹਿਣ ਵਾਲੇ ਧਰਮਪ੍ਰੀਤ ਸਿੰਘ ਅਮਰੀਕਾ ਦੇ ਸ਼ਹਿਰ ਮਨੋਤਾਨਾ ਵਿਖੇ ਇਕ ਰੇਲ ਗੱਡੀ ਨਾਲ ਹੋਏ ਹਾਦਸੇ ‘ਚ ਦਰਦਨਾਕ ਮੌਤ ਹੋ ਗਈ।
ਇਸ ਸੰਬੰਧ ਵਿਚ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਵਾਂਸ਼ਹਿਰ ਦੇ ਪਿੰਡ ਦੌਲਤਪੁਰ ਦਾ ਰਹਿਣ ਵਾਲਾ ਧਰਮਪ੍ਰੀਤ ਸਿੰਘ ਚਾਰ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਚਲਾਉਂਦਾ ਸੀ ਬੀਤੇ ਦਿਨ ਟਰੱਕ ਤੇ ਟਰੇਨ ਦੀ ਹੋ ਗਈ ਟੱਕਰ ਵਿੱਚ ਧਰਮਪ੍ਰੀਤ ਸਿੰਘ ਦੀ ਮੌਤ ਹੋ ਗਈ।

Related posts

ਟਰੱਕ ਡਰਾਈਵਰ ਤੋਂ 9 ਲੱਖ ਦੀ ਨਕਦੀ ਲੁੱਟਣ ਤੋਂ ਬਾਅਦ ਹੱਤਿਆ

Sanjhi Khabar

ਬਠਿੰਡਾ : ਕੇਂਦਰੀ ਜੇਲ੍ਹ ‘ਚ ਇੱਕ ਪੁਲੀਸ ਮੁਲਾਜ਼ਮ ਨੇ ਬੰਦੂਕ ਨਾਲ ਖ਼ੁਦ ਨੂੰ ਗੋਲੀ ਮਾਰੀ, ਹੋਈ ਮੌਤ

Sanjhi Khabar

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ, ਈਡੀ ਨੇ ਲਗਾਤਾਰ 10 ਘੰਟੇ ਲਾਈ ਸਵਾਲਾਂ ਦੀ ਝੜੀ

Sanjhi Khabar

Leave a Comment