15.7 C
Los Angeles
May 17, 2024
Sanjhi Khabar
Chandigarh

ਆਪ ਦੇ ਮੁੱਖ ਮੰਤਰੀ ਚਿਹਰੇ ਲਈ ਅੱਠ ਲੱਖ ਤੋਂ ਜ਼ਿਆਦਾ ਲੋਕਾਂ ਨੇ ਰੱਖਿਆ ਪੱਖ : ਹਰਪਾਲ ਚੀਮਾ

ਚੰਡੀਗੜ, 14 ਜਨਵਰੀ (ਸੁਖਵਿੰਦਰ ਬੰਟੀ) :

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਿਹਰਾ ਚੁਣਨ ਲਈ ਪਾਰਟੀ ਵਲੋਂ ਜਾਰੀ ਕੀਤੇ ਗਏ ਨੰਬਰ ’ਤੇ 24 ਘੰਟਿਆਂ ਵਿਚ ਅੱਠ ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ। ਚੀਮਾ ਨੇ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵਾਟਸਐਪ ਮੈਸੇਜ਼, 4 ਲੱਖ ਤੋਂ ਜ਼ਿਆਦਾ ਫੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸੇਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਟੈਕਸਟ ਮੈਸੇਜ਼ ਆਏ ਹਨ। ਉਨਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ। ਉਨਾਂ ਕਿਹਾ ਕਿ ਲੋਕ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭਿ੍ਰਸ਼ਟਾਚਾਰ ਅਤੇ ਮਾਫੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਰਾਜਨੀਤੀ ਵਿਚ ਬਦਲਾਅ ਚਾਹੁੰਦੇ ਹਨ।

Related posts

ਪੰਜਾਬ ਭਰ ਦੀਆਂ ਮੰਡੀਆਂ ‘ਚ ਕੇਂਦਰ-ਸਰਕਾਰ 19 ਮਾਰਚ ਨੂੰ ਹੋਣਗੇ ਰੋਸ-ਮੁਜ਼ਾਹਰੇ 

Sanjhi Khabar

2024 ‘ਚ ਲਗਾਤਾਰ ਤੀਜੀ ਵਾਰ ਬਣੇਗੀ ਮੋਦੀ ਸਰਕਾਰ- ਅਮਿਤ ਸ਼ਾਹ

Sanjhi Khabar

ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਦੇ ਸਕੂਲ 19 ਜੁਲਾਈ ਤੋਂ ਖੁੱਲ੍ਹਣਗੇ

Sanjhi Khabar

Leave a Comment