15.8 C
Los Angeles
May 16, 2024
Sanjhi Khabar
Chandigarh Politics

ਕਾਰਗਿਲ ਵਿਜੇ ਦਿਵਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ

Parmeet Mitha
ਚੰਡੀਗੜ੍ਹ,26 ਜੁਲਾਈ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਵਿਜੇ ਦਿਵਸ ਦੇ ਮੌਕੇ ਤੇ ਚੰਡੀਗੜ੍ਹ ਦੇ ਸੈਕਟਰ 3 ਵਿੱਚ ਸਥਿਤ ਕਾਰਗਿਲ ਵਾਰ ਮੈਮੋਰਿਅਲ ਵਿਖੇ ਪਹੁੰਚ ਕੇ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਉਹਨਾਂ ਨੇ ਸ਼ਹੀਦੀ ਸਮਾਰਕ ਤੇ ਫੁੱਲ ਚੜਾ ਕੇ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਉਸ ਤੋਂ ਬਾਅਦ ਐਨਸੀਸੀ ਦੀਆਂ ਕੈਡਟਾਂ ਨਾਲ ਗੱਲਬਾਤ ਕਰਕੇ ਉਹਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ।

 

Related posts

ਰਵਨੀਤ ਬਿੱਟੂ ਨੂੰ ਮਿਲੀ ਲੋਕ ਸਭਾ ‘ਚ ਕਾਂਗਰਸ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ

Sanjhi Khabar

ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਮੁੱਖ ਕਿਸਾਨਾਂ ਦੀ ਦਿੱਲੀ ਅੰਦੋਲਨ ’ਚ ਜਾ ਕੇ ਉਨ੍ਹਾਂ ਨਾਲ ਖੜ੍ਹਨ ਅਤੇ ਮਦਦ ਕਰਨ ਦੀ ਬਜਾਏ ਪੰਜਾਬ ’ਚ ਧਰਨੇ ਲਗਾਉਣ ਤੋਂ ਰੋਕ ਰਹੇ ਹਨ- ਮੋਹਿਤ ਗੁਪਤਾ

Sanjhi Khabar

ਆਪ ਤੇ ਕਾਂਗਰਸ ਪੰਜਾਬੀਆਂ ਨਾਲ ਸੰਵਿਧਾਨਕ ਤੇ ਲੋਕਤੰਤਰੀ ਧੋਖਾ ਕਰ ਰਹੇ ਹਨ : ਸੁਖਬੀਰ ਸਿੰਘ ਬਾਦਲ

Sanjhi Khabar

Leave a Comment