14.8 C
Los Angeles
May 16, 2024
Sanjhi Khabar
Amritsar Chandigarh Politics

ਕੁੰਵਰ ਵਿਜੈ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Ashwani Sharma
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਆਈ. ਜੀ ਅਤੇ ਬੇਅਦਬੀ ਮਾਮਲੇ ਵਿੱਚ ਬਣੀ ਐਸਆਈਟੀ ਦੇ ਸਾਬਕਾ ਮੁੱਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ਤੇ ਹੁਣ ਉਹ ਰਾਜਨੀਤਿਕ ਲੀਡਰ ਵਜੋਂ ਉਭਰ ਕੇ ਸਾਹਮਣੇ ਆ ਗਏ ਹਨ।

ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਉਂਣ ਨਾਲ ਆਪ ਨੂੰ ਮਜਬੂਤੀ ਮਿਲੀ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਸਿੱਖ ਸੰਗਠਨ ਵੀ ਸਮਰਥਨ ਕਰਦੇ ਹਨ। ਇਸ ਲਈ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦੇ ਆਉਂਣ ਨਾਲ ਮਜਬੂਤੀ ਮਿਲੇਗੀ।

ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ 2022 ਦੇ ਮਿਸ਼ਨ ਨੂੰ ਲੈ ਕੇ ਅੰਮ੍ਰਿਤਸਰ ਪੁਜੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਾਮਿਲ ਕਰਵਾਇਆ ਹੈ। ਇਸ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋ ਗਿਆ ਹੈ।

Related posts

ਪੰਜਾਬ ‘ਚ ਬਿਜਲੀ ਸੰਕਟ, ਵੱਡੇ ਕੱਟ ਲੱਗਣੇ ਸ਼ੁਰੂ; ਦਿੱਲੀ ਦਾ ਪੰਜਾਬ ਨਾਲੋਂ ਬੁਰਾ ਹਾਲ

Sanjhi Khabar

‘ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਈ ਆਪ ਦੇ ਚਿਹਰੇ ਤੋਂ ਮਖੌਟਾ ਉਤਰਨਾ ਸ਼ੁਰੂ’

Sanjhi Khabar

ਪਟਵਾਰੀ ਭਰਤੀ ਪ੍ਰੀਖਿਆ ‘ਚ ਧੋਖਾਧੜੀ ਦਾ ਪਰਦਾਫ਼ਾਸ਼; ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ ਤੋਂ ਲੁੱਟੇ ਕਰੋੜਾਂ

Sanjhi Khabar

Leave a Comment