18.6 C
Los Angeles
May 19, 2024
Sanjhi Khabar
New Delhi ਸਾਡੀ ਸਿਹਤ

ਕ੍ਰਿਕਟਰ ਸਚਿਨ ਤੇਂਦੁਲਕਰ ਕੋਰੋਨਾ ਪਾਜੀਟਿਵ

Agency
ਦਿੱਲੀ : ਕੋਰੋਨਾ ਵਾਇਰਸ ਦਾ ਕਹਿਰ ਭਾਰਤ ਵਿਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ । ਇਸ ਵਾਇਰਸ ਨੇ ਕਈ ਮਸ਼ਹੂਰ ਲੋਕਾਂ ਨੂੰ ਵੀ ਆਪਣੀ ਚਪੇਟ ਵਿਚ ਲੈ ਲਿਆ ਹੈ । ਹੁਣ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਦਿੱਗਜ ਖਿਡਾਰੀ ਮਾਸਟਰ ਬਲਾਸਟਰ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ । ਇਸ ਦੀ ਜਾਣਕਾਰੀ ਉਨ੍ਹਾਂ ਟਵੀਟ ਕਰ ਖੁਦ ਦਿੱਤੀ ਹੈ । ਸਚਿਨ ਤੇਂਦੂਲਕਰ ਨੇ ਆਪਣੇ ਟਵੀਟ ਵਿਚ ਕਿਹਾ ਹੈ ਕਿ ਉਨ੍ਹਾਂ ਨੇ ਖੁਦ ਨੂੰ ਹੋਮ ਕੁਆਰੰਟੀਨ ਕਰ ਲਿਆ ਹੈ । ਇਸ ਤੋਂ ਇਲਾਵਾ ਉਹ ਇਸ ਮਹਾਮਾਰਾ ਨਾਲ ਸਬੰਧਿਤ ਸਾਰੇ ਜ਼ਰੂਰੀ ਪ੍ਰੋਟੋਕਾਲ ਫਾਲੋਅ ਕਰ ਰਹੇ ਹਨ । ਸਚਿਨ ਦਾ ਪਰਿਵਾਰ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਉਣੋਂ ਬਚ ਗਿਆ ਹੈ । ਸਚਿਨ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦਾ ਵੀ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

Related posts

ਆਜ਼ਾਦੀ ਦੀ ਲੜਾਈ ਦੇ ਨਾਲ-ਨਾਲ ਸਮਾਜ ਲਈ ਵੀ ਲੜੇ ਮਾਹਤਾਬ : ਪ੍ਰਧਾਨ ਮੰਤਰੀ

Sanjhi Khabar

ਇੱਕ ਦਿਨ ਦੀ ਤੇਜੀ ਤੋਂ ਬਾਅਦ ਕ੍ਰਿਪਟੋਕਰੰਸੀ ਬਾਜ਼ਾਰ ਵਿੱਚ ਉਛਾਲ, ਬਿਟਕੋਇਨ 19,479 ਡਾਲਰ ਤੱਕ ਡਿੱਗਿਆ

Sanjhi Khabar

ਮੋਹਿਤ ਗੁਪਤਾ ਦੀ ਬੋਲਬਾਣੀ: ਗੇਂਦ ਭਾਜਪਾ ਹਾਈਕਮਾਂਡ ਦੇ ਪਾਲੇ ’ਚ

Sanjhi Khabar

Leave a Comment