22 C
Los Angeles
May 3, 2024
Sanjhi Khabar
Chandigarh Crime News

ਨਸ਼ਾ ਤਸਕਰੀ ਮਾਮਲੇ ਵਿਚ ਵੱਡੀ ਕਾਰਵਾਈ, PPS ਰਾਜਜੀਤ ਸਿੰਘ ਨੌਕਰੀ ਤੋਂ ਬਰਖਾਸਤ

Sukhwinder  Bunty
Chandigarh :ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ।
ਉਨ੍ਹਾਂ ਆਖਿਆ ਹੈ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।

Related posts

ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ

Sanjhi Khabar

20 ਕਿਲੋ ਹੈਰੋਇਨ ਮਾਮਲੇ ‘ਚ ਕਪੂਰਥਲਾ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਕਾਰ ਸਣੇ ਕੀਤਾ ਗ੍ਰਿਫਤਾਰ

Sanjhi Khabar

ਆਪਣੇ ਸਨਮਾਨ ਨੂੰ ਭਾਰਤੀਆਂ ਦਾ ਸਨਮਾਨ ਦੱਸਦੇ ਹਨ ਮੋਦੀ

Sanjhi Khabar

Leave a Comment