14.7 C
Los Angeles
May 14, 2024
Sanjhi Khabar
Chandigarh

ਪੰਜਾਬ ਦੀ ਸਿਆਸਤ ‘ਚ ਸਿਫ਼ਰ ਹੋਏ ਕੈਪਟਨ, ਭਾਜਪਾ ਅਤੇ ਢੀਂਡਸਾ ਗਰੁੱਪ ਦਾ ਗੱਠਜੋੜ ਵੀ ਸਿਫ਼ਰ ਸਾਬਤ ਹੋਵੇਗਾ : ਭਗਵੰਤ ਮਾਨ

ਚੰਡੀਗੜ੍ਹ, 29 ਦਸੰਬਰ (ਸੰਦੀਪ ਸਿੰਘ) :

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਬਣੀ ਸਾਂਝ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਾਂ ਦੀ ਕਚਹਿਰੀ ਇਹਨਾਂ ਮੌਕਾਪ੍ਰਸਤਾਂ ਨੂੰ ਅਮਲੀ ਰੂਪ ‘ਚ ਸਮਝਾ ਦੇਵੇਗੀ ਕਿ ਇਕੱਲੀਆਂ ਸਿਫ਼ਰਾਂ ਜਿੰਨੀਆਂ ਮਰਜ਼ੀ ਜੁੜ ਜਾਣ ਪਰ ਜੋੜ ਸਿਫ਼ਰ (ਜ਼ੀਰੋ) ਹੀ ਰਹੇਗਾ।

Related posts

ਪੰਜਾਬ ਵਿੱਚ 1 ਅਗਸਤ ਤੋਂ ਮਿਲੇਗੀ ਦੁੁੱਗਣੀ ਪੈਨਸ਼ਨ

Sanjhi Khabar

ਹੁਣ ਦਿੱਲੀ ਦੇ ਬਾਰਡਰਾਂ ‘ਤੇ ਕਬੱਡੀ, 22-23 ਸਤੰਬਰ ਨੂੰ ਟਿਕਰੀ ‘ਤੇ ਪੈਣਗੀਆਂ ਰੇਡਾਂ

Sanjhi Khabar

ਲੁਧਿਆਣਾ ਵਿੱਚ ਅਗਨੀਕਾਂਡ, ਇੱਕੋ ਪਰਿਵਾਰ ਦੇ ਸੱਤ ਵਿਅਕਤੀ ਜਿੰਦਾ ਸੜੇ

Sanjhi Khabar

Leave a Comment