15.3 C
Los Angeles
May 12, 2024
Sanjhi Khabar
Chandigarh Crime News

ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

PS Mitha
ਚੰਡੀਗੜ੍ਹ,14 ਜੁਲਾਈ – 2003 ਦੇ ਕਬੂਤਰਬਾਜੀ ਮਾਮਲੇ ਵਿੱਚ ਗਾਇਕ ਦਲੇਰ ਮਹਿੰਦੀ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਪਹਿਲਾਂ ਸੁਣਾਈ ਗਈ 2 ਸਾਲ ਦੀ ਸਜਾ ਨੂੰ ਪਟਿਆਲਾ ਕੋਰਟ ਨੇ ਬਰਕਰਾਰ ਰੱਖਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਦਲੇਰ ਮਹਿੰਦੀ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਦਲੇਰ ਮਹਿੰਦੀ ਤੇ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਦਾ ਇਲਜ਼ਾਮ ਸਨ। ਇਸ ਮਾਮਲੇ ਵਿੱਚ ਹੁਣ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Related posts

ਕਾਂਗਰਸ ਪਾਰਟੀ ਦੀ ਸਰਕਾਰ ਨੇ ਡੇਰਾਬੱਸੀ ਹਲਕੇ ਨੂੰ ਵਿਕਾਸ ਪੱਖੋ ਰੱਖਿਆ ਵਾਂਝਾ- ਐਡਵੋਕੇਟ ਮਨਪ੍ਰੀਤ ਸਿੰਘ ਭੱਟੀ

Sanjhi Khabar

ਕੇਂਦਰੀ ਮੰਤਰੀ ਗਡਕਰੀ ਨੂੰ ਮਿਲ ਕਰਾਂਗੇ ਟਰੱਕ ਅਪਰੇਟਰਾਂ ਦੇ ਮਸਲੇ ਹੱਲ

Sanjhi Khabar

ਤੋਮਰ ਖੇਤੀ ਕਾਨੂੰਨਾਂ ‘ਤੇ ਚਰਚਾ ਨੂੰ ਰੱਦ ਕਰਨ ਦੀ ਬਜਾਏ ਅੰਦੋਲਨਕਾਰੀ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਕਰਨ : ਸੁਖਬੀਰ ਬਾਦਲ

Sanjhi Khabar

Leave a Comment