18.4 C
Los Angeles
April 29, 2024
Sanjhi Khabar
Chandigarh Crime News Mohali

ਮੁਹਾਲੀ ਵਿਚ ਗੈਂਗਸਟਰ ਦੀ ਗੋਲੀਆਂ ਮਾਰ ਕੇ ਹੱਤਿਆ

PS Mitha
Mohali : ਮੁਹਾਲੀ ਏਅਰਪੋਰਟ ਸੜਕ ਉੱਤੇ ਤਾਬੜ-ਤੋੜ ਫਾਇਰਿੰਗ ਕਰਕੇ ਗੈਂਗਸਟਰ ਰਾਜੇਸ਼ ਡੋਗਰਾ ਦੀ ਹੱਤਿਆ ਕਰ ਦਿੱਤੀ ਹੈ। ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਇਕ ਸਕਾਰਪੀਓ ਕਾਰ ‘ਚ 5 ਤੋਂ 6 ਹਮਲਾਵਰ ਆਏ ਸਨ ਅਤੇ ਅੰਨ੍ਹੇਵਾਹ ਫਾਇਰਿੰਗ ਕਰਨ ਤੋਂ ਬਾਅਦ ਉਥੋਂ ਫ਼ਰਾਰ ਹੋ ਗਏ।
ਸੂਚਨਾ ਮਿਲਦੇ ਹੀ ਡੀਐੱਸਪੀ ਹਰਸਿਮਰਨ ਸਿੰਘ ਬੱਲ ਅਤੇ ਹੋਰ ਅਧਿਕਾਰੀ ਤੁਰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮਾਲ ਨੂੰ ਚੁਫੇਰਿਓਂ ਘੇਰਾ ਪਾ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।

Related posts

ਰੰਜਿਸ਼ ‘ਚ ਪੰਜਾਬ ਪੁਲਿਸ ਦੇ ਥਾਣੇਦਾਰ ਦੀ ਵੱਢੀ ਲੱਤ

Sanjhi Khabar

ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਤਕਰੀਬਨ 70 ਹਜ਼ਾਰ ਨਵੇਂ ਮਾਮਲੇ, 3921 ਲੋਕਾਂ ਦੀ ਮੌਤ

Sanjhi Khabar

ਪੰਜਾਬ ਕਰੋਨਾ ਦੀ ਤੀਜੀ ਲਹਿਰ ਜਾਂ ਓਮਰੀਕ੍ਰੋਨ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ: ਮੁੱਖ ਮੰਤਰੀ ਚੰਨੀ

Sanjhi Khabar

Leave a Comment