20.6 C
Los Angeles
May 4, 2024
Sanjhi Khabar
Chandigarh

ਮੌਸਮ ਵਿਭਾਗ ਪੰਜਾਬ ਵੱਲੋਂ “ਯੈਲੋ ਅਲਰਟ” ਜਾਰੀ, 15 ਜੂਨ ਨੂੰ ਪਵੇਗਾ ਮੀਂਹ

Parmeet
ਚੰਡੀਗੜ੍ਹ : ਮੌਸਮ ਵਿਭਾਗ ਪੰਜਾਬ ਦੇ ਵਲੋਂ ਯੈਲੋ ਅਲਰਟ ਜਾਰੀ ਕਰਦਿਆਂ ਹੋਇਆ 15 ਜੂਨ ਨੂੰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਐਤਵਾਰ ਤੇ ਸੋਮਵਾਰ ਨੂੰ ਪੰਜਾਬ ’ਚ ਲੂ ਚੱਲਣ ਦੀ ਸੰਭਾਵਨਾ ਹੈ।
ਜਿਸ ਕਾਰਨ ਕਈ ਜ਼ਿਲ੍ਹਿਆਂ ’ਚ ਦਿਨ ਦਾ ਪਾਰਾ 47 ਡਿਗਰੀ ਦੇ ਪਾਰ ਜਾ ਸਕਦਾ ਹੈ। ਸ਼ਨਿਚਰਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਲੂ ਚੱਲਣ ਨਾਲ ਪਾਰਾ ਕਾਫ਼ੀ ਜ਼ਿਆਦਾ ਰਿਹਾ। 15 ਜੂਨ ਨੂੰ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ।ਗਰਮੀ ਕਾਰਨ ਜਿਊਣਾ ਮੁਹਾਲ ਹੋ ਚੁੱਕਿਆ ਹੈ। 12 ਤੇ 13 ਜੂਨ ਨੂੰ ਗਰਮ ਹਵਾ ਚੱਲਣ ਦੀ ਸੰਭਾਵਨਾ ਹੈ। ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਬੱਚਿਆਂ ਨੂੰ 3-3 ਘੰਟਿਆਂ ਮਗਰੋ ਪਾਣੀ ਪਿਆਉਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਗਰਮੀ ਤੋਂ ਬਚਿਆ ਜਾ ਸਕੇ।

Related posts

‘ਦੁਬਈ ਸਮਝੌਤੇ’ ਅਧੀਨ ਚੱਲ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਭਗਵੰਤ ਮਾਨ

Sanjhi Khabar

ਪੰਜਾਬ ਪੁਲਿਸ ਵੱਲੋ ਗੈਂਗਸਟਰ ਗੈਵੀ ਦੇ ਪੰਜ ਸਾਥੀ ਗ੍ਰਿਫ਼ਤਾਰ, 1.25 ਕਿਲੋ ਹੈਰੋਇਨ, 3 ਪਿਸਤੌਲ ਅਤੇ 3 ਵਾਹਨ ਬਰਾਮਦ

Sanjhi Khabar

ਸੰਘਰਸ਼ੀ ਲੋਕਾਂ ਦੀ ਆਵਾਜ਼ ਨੂੰ ਦਬਾ ਰਹੀ ਹੈ ਕਾਂਗਰਸ ਸਰਕਾਰ : ਵਿਧਾਇਕਾ ਰੁਪਿੰਦਰ ਰੂਬੀ

Sanjhi Khabar

Leave a Comment