16.8 C
Los Angeles
April 20, 2024
Sanjhi Khabar
Uncategorized

ਲਾਰੈਂਸ ਬਿਸ਼ਨੋਈ ਨੂੰ ਫਿਰ ਦਿੱਲੀ ਲੈ ਕੇ ਜਾ ਰਹੀ ਹੈ NIA ਦੀ ਟੀਮ

Swarn Singh Bawa
Chandigah :ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (gangster Lawrence Bishnoi) ਨੂੰ ਦਿੱਲੀ ਲਿਜਾਇਆ ਜਾਏਗਾ। ਐਨਆਈਏ ਦੀ ਟੀਮ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾਵੇਗਾ।

NIA ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕਰੇਗੀ। ਐਨਆਈਏ ਵੱਲੋਂ ਪੰਜਾਬ ਤੋਂ ਇਲਾਵਾ ਦੇਸ਼ ਭਰ ਵਿਚ ਹੋਈਆਂ ਵੱਡੀਆਂ ਵਾਰਦਾਤਾਂ ਸਬੰਧੀ ਗੈਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਤੋਂ ਪੁੱਛਗਿੱਛ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਐਨਆਈਏ ਟੀਮ 24 ਨਵੰਬਰ 2022 ਨੂੰ ਲਾਰੈਂਸ ਬਿਸ਼ਨੋਈ ਨੂੰ ਕੇਂਦਰੀ ਜੇਲ੍ਹ ਤੋਂ ਪੁੱਛਗਿੱਛ ਲਈ ਦਿੱਲੀ ਲੈ ਕੇ ਗਈ ਸੀ। ਲਾਰੈਂਸ ਬਿਸ਼ਨੋਈ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Related posts

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੀ ਮੌਤ ਉਤੇ ਦੁੱਖ ਪ੍ਰਗਟਾਇਆ

Sanjhi Khabar

Happy Dewali To All Readers Of Sanjhi Khabar Punjabi News Paper Chd

Sanjhi Khabar

ਚੰਡੀਗੜ੍ਹ ‘ਚ ਇੱਕ ਹਫਤਾ ਹੋਰ ਵਧਿਆ Mini Lockdown

Sanjhi Khabar

Leave a Comment