Sanjhi Khabar
Chandigarh Crime News Jalandher

ਵਿਵਾਦਤ ਟਿੱਪਣੀ ਮਾਮਲੇ ਵਿੱਚ ਜਲੰਧਰ ਦੀ ਅਦਾਲਤ ਵੱਲੋਂ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ

Parmeet Mitha
ਜਲੰਧਰ,8 ਸਤੰਬਰ ਪੰਜਾਬ ਦੇ ਨਾਮਵਰ ਗਾਇਕ ਅਤੇ ਫਿਲਮ ਅਦਾਕਾਰ ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਗਿਆ ਹੈ। ਵਿਵਾਦਤ ਟਿੱਪਣੀਆਂ ਨੂੰ ਲੈ ਕੇ ਨਕੋਦਰ ਵਿਖੇ ਦਰਜ ਮਾਮਲੇ ਦੀ ਸੁਣਵਾਈ ਦੌਰਾਨ ਜਲੰਧਰ ਦੀ ਸ਼ੈਸ਼ਨ ਕੋਰਟ ਨੇ ਗੁਰਦਾਸ ਮਾਨ ਵੱਲੋਂ ਪਾਈ ਗਈ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਹੁਣ ਗਾਇਕ ਨੂੰ ਜਾਂ ਤਾਂ ਪੁਲਿਸ ਸਾਹਮਣੇ ਪੇਸ਼ ਹੋਣਾ ਪਵੇਗਾ ਜਾਂ ਫਿਰ ਹਾਈਕੋਰਟ ਦਾ ਰੁਖ਼ ਕਰਨਾ ਪਵੇਗਾ ਅਤੇ ਹਾਈਕੋਰਟ ਤੋਂ ਉਕਤ ਮਾਮਲੇ ਵਿੱਚ ਜ਼ਮਾਨਤ ਲੈਣੀ ਪਵੇਗੀ।

Related posts

ਸਾਢੇ 4 ਕਿੱਲੋ ਅਫੀਮ, 50 ਕਿੱਲੋ ਡੋਡੇ ਤੇ 2 ਘੋੜੇ ਟਰਾਲੇ ਸਮੇਤ 4 ਵਿਅਕਤੀ ਕਾਬੂ

Sanjhi Khabar

ਅੰਮ੍ਰਿਤਸਰ ‘ਚ ਅਭਿਨੇਤਰੀ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ

Sanjhi Khabar

ਚੋਣ ਕਮਿਸ਼ਨ ਵਲੋਂ ਤਿੰਨ ਮੋਬਾਈਲ ਐਪਾਂ ਜਾਰੀ

Sanjhi Khabar

Leave a Comment