14.7 C
Los Angeles
May 12, 2024
Sanjhi Khabar
Chandigarh Politics

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ

Parmeet Singh
ਚੰਡੀਗੜ੍ਹ,4 ਅਕਤੂਬਰ: -ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਜਿਸ ਵਿੱਚ ਹੀਰਾ ਸਿੰਘ ਗਾਬੜੀਆ ਨੂੰ ਲੁਧਿਆਣਾ ਦੱਖਣੀ,ਵੀਰ ਸਿੰਘ ਲੋਪੋਕੇ ਨੂੰ ਰਾਜਾ ਸਾਂਸੀ,ਮੋਹਿੰਦਰਪਾਲ ਰਿਣਵਾ ਨੂੰ ਅਬੋਹਰ,ਡਾ.ਨਿਸ਼ਾਨ ਸਿੰਘ ਬੁਢਲਾਡਾ ਅਤ ਹਵ.ਬਲਦੇਵ ਸਿੰਘ ਮਾਣੂਕੇ ਨੂੰ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਘੋਸ਼ਿਤ ਕੀਤਾ ਹੈ।

Related posts

ਭੰਦੋਹਲ ਬਣੇ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ

Sanjhi Khabar

ਨੌਜਵਾਨਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਭਾਜਪਾ : ਪ੍ਰਧਾਨ ਮੰਤਰੀ ਮੋਦੀ

Sanjhi Khabar

ਬੋਲਣ ਤੋਂ ਪਹਿਲਾਂ ਧਨਖੜ ਇਤਿਹਾਸ ਦੇਖ ਲੈਣ, ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ: ਰੰਧਾਵਾ

Sanjhi Khabar

Leave a Comment