15.7 C
Los Angeles
May 18, 2024
Sanjhi Khabar
Uncategorized

ਸੰਤ ਰਵਿਦਾਸ ਸਦੀਆਂ ਤੱਕ ਸਾਨੂੰ ਪ੍ਰੇਰਣਾ ਦਿੰਦੇ ਰਹਿਣਗੇ : ਨਰਿੰਦਰ ਮੋਦੀ

ਨਵੀਂ ਦਿੱਲੀ, 27 ਫਰਵਰੀ (Agency)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਤ ਰਵਿਦਾਸ ਜੈਅੰਤੀ ‘ਤੇ ਉਨ੍ਹਾਂ ਨੂੰ ਨਮਨ ਕੀਤਾ ਅਤੇ ਇਸ ਮੌਕੇ ਉਨ੍ਹਾਂ ਨੂੰ ਇਕ ਅਜਿਹਾ ਵਿਅਕਤੀ ਦੱਸਿਆ ਜਿਨ੍ਹਾਂ ਨੇ ਯੁਗਾਂ ਅਤੇ ਸਾਲਾਂ ਤੋਂ ਦੇਸ਼ਵਾਸੀਆਂ ਨੂੰ ਪ੍ਰੇਰਿਤ ਕੀਤਾ।

ਆਪਣੇ ਟਵੀਟ ਵਿਚ ਨਰਿੰਦਰ ਮੋਦੀ ਨੇ ਕਿਹਾ ਕਿ ਸਦੀਆਂ ਪਹਿਲਾਂ ਸੰਤ ਰਵਿਦਾਸ ਜੀ ਨੇ ਬਰਾਬਰੀ, ਸਦਭਾਵਨਾ ਅਤੇ ਰਹਿਮਤਾ ਬਾਰੇ ਜੋ ਸੰਦੇਸ਼ ਦਿੱਤੇ, ਉਹ ਦੇਸ਼ ਵਾਸੀਆਂ ਨੂੰ ਸਦੀਆਂ ਤੱਕ ਪ੍ਰੇਰਿਤ ਕਰਦੇ ਰਹਿਣਗੇ। ਮੈਂ ਉਨ੍ਹਾਂ ਨੂੰ ਉਨ੍ਹਾਂ ਜੈਅੰਤੀ ‘ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ।

Related posts

ਪੰਜਾਬ ਸਮੇਤ 5 ਰਾਜਾਂ ‘ਚ ਅੱਜ ਤੋਂ ਚੋਣ ਜ਼ਾਬਤਾ ਲਾਗੂ, 14 ਫਰਵਰੀ ਨੂੰ ਪੈਣਗੀਆਂ ਵੋਟਾਂ, 10 ਮਾਰਚ ਨੂੰ ਹੋਵੇਗੀ ਗਿਣਤੀ ਅਤੇ ਚੋਣ ਰੈਲੀਆਂ ‘ਤੇ ਮੁਕੰਮਲ ਪਾਬੰਦੀ

Sanjhi Khabar

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ

Sanjhi Khabar

ਬਿਜਲੀ ਸਬਸਿਡੀ : ਵੱਡੇ ਘਰਾਣੇ ਲੈ ਰਹੇ ਨੇ ਖੁੱਲ੍ਹਾ ਗੱਫਾ !

Sanjhi Khabar

Leave a Comment