14.7 C
Los Angeles
May 14, 2024
Sanjhi Khabar
Chandigarh Crime News Politics Punjab

ਹਾਈਕੋਰਟ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ

PS Mitha

Chandigarh 16 Oct: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Badal bail) ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ‘ਤੇ ਪਰਚਾ ਦਰਜ ਕੀਤਾ ਗਿਆ ਸੀ। ਇਹ ਗਲਤ ਢੰਗ ਨਾਲ ਪਲਾਟ ਹਥਿਆਉਣ ਦਾ ਮਾਮਲਾ ਸੀ।ਇਸ ਵਿਚ ਸਰਕਾਰ ਨੂੰ 64 ਲੱਖ ਦਾ ਚੂਨਾ ਲਾਉਣ ਦੇ ਇਲਜ਼ਾਮ ਸੀ। ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਪਿਛਲੇ ਦਿਨਾਂ ਤੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।

ਹੁਣ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Related posts

ਮਨੀਸ਼ ਸਿਸੋਦੀਆ ਨੂੰ ਝਟਕਾ, ਅਦਾਲਤ ਨੇ 7 ਮਈ ਤੱਕ ਵਧਾਈ ਨਿਆਂਇਕ ਹਿਰਾਸਤ

Sanjhi Khabar

ਬੇਰੁਜ਼ਗਾਰਾਂ ਲਈ ਖ਼ੁਸ਼ਖ਼ਬਰੀ: ਪੰਜਾਬ ਦੇ ਇਸ ਵਿਭਾਗ ‘ਚ ਨਿਕਲੀਆਂ ਪੋਸਟਾਂ

Sanjhi Khabar

ਕੇਂਦਰ ਨੇ ਕਿਸਾਨਾਂ ਨਾਲ ਪੰਗਾ ਲੈ ਕੇ ਭਰਿੰਡਾਂ ਦੇ ਖੱਖਰ ਨੂੰ ਛੇੜ ਲਿਐ: ਮੁਹੰਮਦ ਸਦੀਕ

Sanjhi Khabar

Leave a Comment