19.2 C
Los Angeles
May 14, 2024
Sanjhi Khabar
Chandigarh Politics

ਯੂਨੀਵਰਸਿਟੀਆਂ ਖੋਲ੍ਹਣ ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ

Raj Verma
ਚੰਡੀਗੜ੍ਹ : ਦਿੱਲੀ ‘ਚ ਡੈਲਟਾ ਪਲੱਸ ਵੇਰੀਐਂਟ ਦੇ ਮਾਮਲੇ ਸਾਹਮਣੇ ਆਉਂਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ 1 ਜੁਲਾਈ ਤੋਂ 50 ਫੀਸਦੀ ਸਮਰੱਥਾ ਵਾਲੇ ਬਾਰਾਂ, ਪੱਬਾਂ ਤੇ ਅਹਾਤਾਂ ਖੋਲ੍ਹਣ ਸਮੇਤ ਕੁਝ ਹੋਰ ਢਿੱਲ ਨਾਲ ਕੋਵਿਡ ਪਾਬੰਦੀਆਂ ਨੂੰ 10 ਜੁਲਾਈ ਤਕ ਵਧਾਉਣ ਦੇ ਆਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਹੁਨਰ ਵਿਕਾਸ ਕੇਂਦਰਾਂ ਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਤੇ ਸਟਾਫ ਲਈ ਘੱਟੋ -ਘੱਟ ਟੀਕੇ ਦੀ ਪਹਿਲੀ ਡੋਜ਼ ਲੈਣੀ ਜ਼ਰੂਰੀ ਹੋਵੇਗੀ। ਇਸੇ ਸ਼ਰਤ ਨਾਲ ਆਈਲੈਟਸ ਸੈਂਟਰਾਂ ਤੇ ਕੋਚਿੰਗ ਇੰਸਟੀਚਿਊਟਸ ਨੂੰ ਪਹਿਲਾਂ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।

Related posts

ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

Sanjhi Khabar

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ..

Sanjhi Khabar

ਬੰਗਾਲ : ਲਾਲੂ ਯਾਦਵ ਦੀ ਪਾਰਟੀ ਆਰਜੇਡੀ ਨੂੰ ਇਕ ਵੀ ਸੀਟ ਨਹੀਂ ਦੇਣਾ ਚਾਹੁੰਦੀ ਮਮਤਾ

Sanjhi Khabar

Leave a Comment