May 5, 2024
Sanjhi Khabar
Chandigarh New Delhi Politics

ਕੇਂਦਰੀ ਕਰਮਚਾਰੀਆਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, DA 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕੀਤਾ

Agency
New Delhi : ਕੋਰੋਨਾ ਸੰਕਟ ਅਤੇ ਵਧਦੀ ਮਹਿੰਗਾਈ ਦੌਰਾਨ ਕੇਂਦਰ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ, ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਡੀਏ ਨੂੰ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰ ਦਿੱਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਬੁੱਧਵਾਰ ਨੂੰ ਹੋਈ ਕੇਂਦਰੀ ਕੈਬਿਨੇਟ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ।

Related posts

ਪੰਜਾਬ ‘ਚ ਬਦਲੀਆਂ/ਤਾਇਨਾਤੀਆਂ ‘ਤੇ 20 ਜੂਨ ਤੱਕ ਮੁਕੰਮਲ ਰੋਕ

Sanjhi Khabar

ਪੰਜਾਬ ਦੀਆਂ ਜੇਲ੍ਹਾਂ ‘ਚ ਸੁਰੱਖਿਆ ਪ੍ਰਬੰਧਾਂ ‘ਤੇ ਉਠੇ ਸਵਾਲ, 15 ਦਿਨਾਂ ‘ਚ ਬਰਾਮਦ ਹੋਏ 27 ਫੋਨ, 17 ਖਿਲਾਫ ਕੇਸ ਦਰਜ

Sanjhi Khabar

ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੋਣਗੇ ਆਈਏਐਸ ਏ ਵੇਣੁਪ੍ਰਸਾਦ

Sanjhi Khabar

Leave a Comment