15.4 C
Los Angeles
May 15, 2024
Sanjhi Khabar
Barnala Chandigarh Crime News ਰਾਸ਼ਟਰੀ ਅੰਤਰਰਾਸ਼ਟਰੀ

ਲਵਪ੍ਰੀਤ ਖੁਦਕੁਸ਼ੀ ਮਾਮਲਾ: ਕੈਨੇਡਾ ਗਈ ਬੇਅੰਤ ਕੌਰ ਉਤੇ ਦਰਜ ਹੋਇਆ ਮਾਮਲਾ

Agency
Barnala : ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਬਹੁਚਰਚਿਤ ਲਵਪ੍ਰੀਤ ਖੁਦਕੁਸ਼ੀ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਗਈ ਪਤਨੀ ਬੇਅੰਤ ਕੌਰ ਖਿਲਾਫ ਕੇਸ ਦਰਜ ਕੀਤਾ ਹੈ।

ਪੁਲਿਸ ਵੱਲੋਂ ਬੇਅੰਤ ਕੌਰ ਖਿਲਾਫ ਥਾਣਾ ਧਨੌਲਾ ਵਿਖੇ ਐਫਆਈਆਰ ਨੰ: 97, ਧਾਰਾ 420 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਮਾਮਲਾ ਪੁਲਿਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਕੀਤਾ ਹੈ, ਉਕਤ ਮਾਮਲੇ ਦੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਪੋਸਟਮਾਰਟਮ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਮ੍ਰਿਤਕ ਨੌਜਵਾਨ ਦੇ ਵਿਸਰਾ ਨੂੰ ਪੁਲਿਸ ਨੇ ਜਾਂਚ ਲਈ ਭੇਜ ਦਿੱਤਾ ਹੈ।

Related posts

ਪੰਜਾਬ ਵਿੱਚ ਮਿਊਂਸਪਲ ਹੱਦ ਤੋਂ ਬਾਹਰ ਸਥਿਤ ਇਕਹਿਰੀਆਂ ਇਮਾਰਤਾਂ ਨੂੰ ਮਾਮੂਲੀ ਦਰਾਂ ’ਤੇ ਰੈਗੂਲਰ ਕਰਨ ਲਈ ਇਕ ਮੌਕਾ ਮਿਲਿਆ

Sanjhi Khabar

ਵਿਧਾਨ ਸਭਾ ਵਿਚ ਲੱਗੇਗੀ ਭਗਤ ਸਿੰਘ, ਅੰਬੇਦਕਰ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ

Sanjhi Khabar

ਲੁਧਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਨਾਬਾਲਗ ਦਾ ਕਤਲ, ਲਾਸ਼ ਦੇਖ ਕੰਬਿਆ ਪਰਿਵਾਰ

Sanjhi Khabar

Leave a Comment