15.7 C
Los Angeles
May 18, 2024
Sanjhi Khabar
Chandigarh Politics

ਕੈਪਟਨ ਵੱਲੋਂ ਘੱਗਰ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਹਵਾਈ ਸਰਵੇਖਣ

SUKHWINDER BUNTY
CHANDIGARH ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘੱਗਰ ਦਰਿਆ ਦਾ ਹਵਾਈ ਸਰਵੇਖਣ ਕਰ ਰਹੇ ਹਨ ਤਾਂ ਜੋ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਅਤੇ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ ਸਥਿਤੀ ਦਾ ਮੌਕੇ ‘ਤੇ ਜਾਇਜ਼ਾ ਲਿਆ ਜਾ ਸਕੇ। ਕੈਪਟਨ ਨੇ ਪਟਿਆਲਾ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ।

ਦੱਸ ਦਈਏ ਭਾਰੀ ਬਾਰਸ਼ ਕਾਰਨ ਘੱਗਰ ਵਿਚ ਪਾਣੀ ਦੀ ਪੱਧਰ ਵਧ ਗਿਆ ਹੈ। ਦਰਿਆ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ। ਜਿਸ ਦੇ ਰੋਸ ਵਜੋਂ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਧਰਨਾ ਲਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਸੀ।

ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘੱਗਰ ਦਰਿਆ ਦਾ ਹਵਾਈ ਸਰਵੇਖਣ ਕਰ ਰਹੇ ਹਨ ਤਾਂ ਜੋ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਅਤੇ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ ਸਥਿਤੀ ਦਾ ਮੌਕੇ ‘ਤੇ ਜਾਇਜ਼ਾ ਲਿਆ ਜਾ ਸਕੇ। ਕੈਪਟਨ ਨੇ ਪਟਿਆਲਾ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ

Related posts

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਨੇ 50 ਸਾਲ ਪੁਰਾਣਾ ਨਾਤਾ ਤੋੜਿਆ

Sanjhi Khabar

ਨਸ਼ਾ ਆਪਣੇ ਨਾਲ ਹਨੇਰਾ ਅਤੇ ਤਬਾਹੀ ਲੈ ਕੇ ਆਉਂਦਾ ਹੈ : ਪ੍ਰਧਾਨ ਮੰਤਰੀ ਮੋਦੀ

Sanjhi Khabar

ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ

Sanjhi Khabar

Leave a Comment