14.1 C
Los Angeles
May 21, 2024
Sanjhi Khabar
Chandigarh Politics

ਭਾਜਪਾ ਨੇ ਸੂਬੇ ਦੇ ਹੱਕ ਖੋਹਣ ਵਿਚ ਕਾਂਗਰਸ ਨੂੰ ਪਿੱਛੇ ਛੱਡਿਆ: ਭਗਵੰਤ ਮਾਨ

PS Mitha
ਚੰਡੀਗੜ੍ਹ, 26 ਫਰਵਰੀ । ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਮਾਮਲੇ ਵਿੱਚ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਰਾਜਾਂ ਦੇ ਹੱਕ ਖੋਹਣ ਵਿੱਚ ਕਾਂਗਰਸ ਤੋਂ ਵੀ ਅੱਗੇ ਨਿਕਲ ਰਹੀ ਹੈ।

ਉਨ੍ਹਾਂ ਕੇਂਦਰ ਦੇ ਇਸ ਕਦਮ ਨੂੰ ਭਾਰਤ ਦੀ ਸੰਘੀ ਪ੍ਰਣਾਲੀ ‘ਤੇ ਸਿੱਧਾ ਝਟਕਾ ਦੱਸਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਸਾਰੇ ਪੰਜਾਬ ਵਿਰੋਧੀ ਫੈਸਲਿਆਂ ਦੀ ਸਮੀਖਿਆ ਕਰਕੇ ਪੰਜਾਬ ਦੇ ਹੱਕ ਬਹਾਲ ਕਰਨ।

Related posts

ਬਲਬੀਰ ਸਿੱਧੂ ਨੇ ਅਕਾਲੀਆਂ ਅਤੇ ਆਪ ਨੂੰ ਮੋਦੀ ਦੇ ਘਰ ਦਾ ਘਿਰਾਓ ਕਰਨ ਲਈ ਕਿਹਾ

Sanjhi Khabar

ਮੁੱਖ ਮੰਤਰੀ ਕੈਪਟਨ ਵੱਲੋਂ ਦਿਲਜਾਨ ਦੀ ਮੌਤ ‘ਤੇ ਪ੍ਰਗਟਾਇਆ ਗਿਆ ਦੁੱਖ

Sanjhi Khabar

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁੱਤਲਾ

Sanjhi Khabar

Leave a Comment