15.6 C
Los Angeles
May 3, 2024
Sanjhi Khabar
Chandigarh New Delhi Politics

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

PS Mitha
ਨਵੀਂ ਦਿੱਲੀ, 24 ਮਾਰਚ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਮਾਨ ਦੀ ਇਹ ਪਹਿਲੀ ਦਿੱਲੀ ਫੇਰੀ ਹੈ। ਮੀਟਿੰਗ ਤੋਂ ਬਾਅਦ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਦੀ ਸੰਭਾਵਨਾ ਹੈ।

Related posts

ਪੰਜਾਬ ਦੀਆਂ ਜੇਲ੍ਹਾਂ ‘ਚ ਸੁਰੱਖਿਆ ਪ੍ਰਬੰਧਾਂ ‘ਤੇ ਉਠੇ ਸਵਾਲ, 15 ਦਿਨਾਂ ‘ਚ ਬਰਾਮਦ ਹੋਏ 27 ਫੋਨ, 17 ਖਿਲਾਫ ਕੇਸ ਦਰਜ

Sanjhi Khabar

ਜੇਲ੍ਹ ‘ਚ ਬੰਦ ਰਾਮ ਰਹੀਮ ਦੀ ਸਿਹਤ ਫਿਰ ਵਿਗੜੀ, ਦਿੱਲੀ ਦੇ ਏਮਜ਼ ਹਸਪਤਾਲ ਲਿਆਂਦਾ

Sanjhi Khabar

ਚੋਣ ਕਮਿਸ਼ਨ ਵਲੋਂ ਤਿੰਨ ਮੋਬਾਈਲ ਐਪਾਂ ਜਾਰੀ

Sanjhi Khabar

Leave a Comment