18.2 C
Los Angeles
May 31, 2023
Sanjhi Khabar

Category : Chandigarh

Chandigarh Politics ਪੰਜਾਬ

ਕੈਬਨਿਟ ਨੇ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਵੱਖ-ਵੱਖ ਸੋਧਾਂ ਨੂੰ ਦਿੱਤੀ ਪ੍ਰਵਾਨਗੀ

Sanjhi Khabar
Parmeet ਚੰਡੀਗੜ੍ਹ, 1 ਮਾਰਚ : -ਸਹਿਕਾਰੀ ਸੁਸਾਇਟੀਆਂ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ...
Chandigarh Politics ਪੰਜਾਬ

ਸੁਖਬੀਰ ਬਾਦਲ ਨੇ 12 ਮਾਰਚ ਤੋਂ ਲੋਕ ਲਹਿਰ ਸ਼ੁਰੂ ਕਰਨ ਦਾ ਕੀਤਾ ਐਲਾਨ:ਰੈਲੀਆਂ ਕੀਤੀਆਂ ਜਾਣਗੀਆਂ

Sanjhi Khabar
Agency Chandigarh : ‘ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਪੰਜਾਬ ਮੰਗਦਾ ਜਵਾਬ ਸੱਦੇ ਤਹਿਤ ਅੱਜ ਹਜ਼ਾਰਾਂ ਪੰਜਾਬੀਆਂ ਨੇ ਇਕੱਠੇ ਹੋ ਕੇ ਜਲ ਤੋਪਾਂ ਦਾ ਸਾਹਮਣਾ ਕੀਤਾ...
Chandigarh Politics ਪੰਜਾਬ

ਕੈਪਟਨ ਦੇ ਵਾਅਦਿਆਂ ਖਿਲਾਫ ‘ਆਪ’ ਵਿਧਾਇਕਾਂ ਨੇ ਕੱਢੀ ਸਾਈਕਲ ਰੈਲੀ, ਸਾਈਕਲਾਂ ਉਤੇ ਪਹੁੰਚੇ ਵਿਧਾਨ ਸਭਾ

Sanjhi Khabar
Agency Chandigarh  : ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਵਾਅਦੇ ਵਫਾ ਨਾ ਹੋਣ ਦੇ ਵਿਰੋਧ ਵਿੱਚ ਆਮ ਆਦਮੀ...
Chandigarh Crime News ਪੰਜਾਬ

50 ਗ੍ਰਾਮ ਹੈਰੋਇਨ ਤੇ ਨਗਦ ਇੱਕ ਲੱਖ ਰੁਪਏ ਸਮੇਤ ਦੋਸ਼ੀ ਗ੍ਰਿਫਤਾਰ

Sanjhi Khabar
Agency ਹੁਸ਼ਿਆਰਪੁਰ 1 ਮਾਰਚ ਨਵਜੋਤ ਸਿੰਘ ਮਾਹਲ ਪੀ ਪੀ ਐੱਸ ਸੀਨੀਅਰ ਪੁਲਸ ਕਪਤਾਨ ਦੇ ਨਿਰਦੇਸ਼ਾਂ ਅਨੁਸਾਰ ਤੇ ਰਵਿੰਦਰ ਪਾਲ ਸਿੰਘ ਸੰਧੂ ਪੁਲਸ ਕਪਤਾਨ ਤਫਦੀਸ਼ ਅਤੇ...
Chandigarh Politics ਪੰਜਾਬ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਖੇਤ ਕਾਮਿਆਂ ਤੋਂ ਇਲਾਵਾ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

Sanjhi Khabar
Sukhmander Bunty ਚੰਡੀਗੜ੍ਹ, 1 ਮਾਰਚ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਤੇ...
Chandigarh New Delhi Politics ਪੰਜਾਬ ਰਾਸ਼ਟਰੀ ਅੰਤਰਰਾਸ਼ਟਰੀ ਵਪਾਰ

ਪੈਟਰੋਲ ਪੰਪਾਂ ਤੋਂ PM ਮੋਦੀ ਦੀ ਫੋਟੋ ਹਟਾਉਣ ਦੀ ਉਠੀ ਮੰਗ, ਜਾਖੜ ਨੇ ਚੁੱਕੇ ਕੇਂਦਰ ਦੀਆਂ ਨੀਤੀਆਂ ਉਤੇ ਸਵਾਲ.

Sanjhi Khabar
Agency’ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖਿਲਾਫ ਪੂਰੇ ਮੁਲਕ ਵਿਚ ਰੋਹ ਫੈਲ ਰਿਹਾ ਹੈ। ਵਿਰੋਧੀ ਧਿਰਾਂ ਕੇਂਦਰ ਸਰਕਾਰ ਦੀ ਘੇਰਾਬੰਦੀ ਕਰ...
Chandigarh Crime News New Delhi Politics ਰਾਸ਼ਟਰੀ ਅੰਤਰਰਾਸ਼ਟਰੀ ਵਪਾਰ

ਕੋਲ੍ਹਾ ਤਸਕਰੀ ਮਾਮਲੇ ‘ਚ ਸੀਬੀਆਈ ਨੇ 14 ਕਾਰੋਬਾਰੀਆਂ ਨੂੰ ਕੀਤਾ ਸੂਚੀਬੱਧ

Sanjhi Khabar
Agency ਕੋਲਕਾਤਾ, 01 ਮਾਰਚ । ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਕੋਲ੍ਹੇ ਵਾਲੇ ਇਲਾਕਿਆਂ ਵਿੱਚ ਗੈਰ ਕਾਨੂੰਨੀ ਮਾਈਨਿੰਗ ਅਤੇ ਕੋਲਾ ਦੀ ਤਸਕਰੀ ਦੇ...
Chandigarh Politics Religious ਪੰਜਾਬ ਰਾਸ਼ਟਰੀ ਅੰਤਰਰਾਸ਼ਟਰੀ

ਅੰਨਦਾਤਾ ਤੇ ਦੇਸ਼ ਦੇ ਰਾਜੇ ਦਾ ਵਿਵਾਦ ਖਤਮ ਕਰਨ ਲਈ ਪ੍ਰਭੂ ਰਾਸਤੇ ਦਿਖਾਵੇ

Sanjhi Khabar
ਚੰਡੀਗੜ੍ਹ : (ਏਜੰਸੀ) ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਸੁਨਾਰੀਆ ਜੇਲ੍ਹ ਤੋਂ ਆਪਣੀ ਮਾਂ, ਡੇਰਾ ਪ੍ਰਬੰਧਨ ਤੇ ਡੇਰਾ ਪ੍ਰੇਮੀਆਂ ਦੇ...