ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ
ਦਮਦਮਾ ਸਾਹਿਬ ਤਲਵੰਡੀ ਸਾਬੋ, 14 ਅਪ੍ਰੈਲ (ਜਸਵੀਰ ਸਿੱਧੂ)ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਚਾਰ ਰੋਜ਼ਾ ਜੋੜ ਮੇਲਾ ਗੁਰੂ ਕੀਆਂ...