18.6 C
Los Angeles
May 19, 2024
Sanjhi Khabar
Mohali ਸਾਡੀ ਸਿਹਤ

ਅੱਜ 307 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 373 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ  : ਡਿਪਟੀ ਕਮਿਸ਼ਨਰ

ਗੁਰਵਿੰਦਰ ਸਿੰਘ ਮੋਹਾਲੀ
ਐਸ.ਏ.ਐਸ ਨਗਰ, 14 ਅਪ੍ਰੈਲ ਮੋਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 32984 ਮਿਲੇ ਹਨ ਜਿਨ੍ਹਾਂ ਵਿੱਚੋਂ 27660 ਮਰੀਜ਼ ਠੀਕ ਹੋ ਗਏ ਅਤੇ 4838 ਕੇਸ  ਐਕਟੀਵ ਹਨ । ਜਦਕਿ 486 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 307 ਮਰੀਜ਼ ਠੀਕ ਹੋਏ ਹਨ ਅਤੇ 373 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ  ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 79 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 52 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 172 ਕੇਸ ਸ਼ਾਮਲ ਹਨ।

Related posts

ਗਲੋਬਲ ਮਿਡਾਸ ਫਾਊਂਡੇਸ਼ਨ 1984 ਦੇ ਸਿੱਖ ਪੀੜਤਾਂ ਨੂੰ ਕਰ ਰਹੀ ਹੈ ਸਿਹਤ ਅਤੇ ਸਿੱਖਿਆ ਸਹੂਲਤਾਂ ਪ੍ਰਦਾਨ

Sanjhi Khabar

ਨੈਕਟਰ ਲਾਈਫਸੈਂਸ ਅਤੇ ਕਈ ਹੋਰ ਅਨੇਕਾਂ ਕੈਮੀਕਲ ਕੰਪਨੀਆਂ ਦੇ ਖਿਲਾਫ ਜੰਮਕੇ ਨਾਰੇਬਾਜੀ, ਪ੍ਰਸਾਸ਼ਨ ਮੁਰਦਾਬਾਦ ਦੇ ਲੱਗੇ ਨਾਰੇ

Sanjhi Khabar

PM ਮੋਦੀ ਨੇ ਡਾਕਟਰਾਂ ਦੀ ਕੁਰਬਾਨੀ ਨੂੰ ਸਲਾਮ ਕਰਦਿਆਂ, ਕਿਹਾ- ਕੋਰੋਨਾ ਦਾ ਖਤਰਾ ਅਜੇ ਗਿਆ ਨਹੀਂ

Sanjhi Khabar

Leave a Comment