17.2 C
Los Angeles
April 28, 2024
Sanjhi Khabar
Chandigarh

ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ, 05 ਜਨਵਰੀ (ਸੁਖਵਿੰਦਰ ਬੰਟੀ) :

ਡਰੱਗਜ ਮਾਮਲੇ ‘ਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਬੁੱਧਵਾਰ ਨੂੰ ਅਦਾਲਤ ‘ਚ ਮਜੀਠੀਆ ਦੀ ਅਗਾਊਂ ਜਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦਾ ਜਵਾਬ ਪੰਜਾਬ ਸਰਕਾਰ ਵੱਲੋਂ 8 ਜਨਵਰੀ ਤੱਕ ਅਦਾਲਤ ‘ਚ ਦਾਖਲ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਣੀ ਤੈਅ ਕੀਤੀ ਹੈ।

Related posts

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ

Sanjhi Khabar

ਸਿਹਤ ਮੰਤਰੀ ਨੇ 354 ਸਟਾਫ਼ ਨਰਸਾਂ ਅਤੇ 6 ਫਾਰਮੈਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Sanjhi Khabar

ਪੰਜਾਬ 100: ਵੂਮੈਨ ਲੀਡਰਸ਼ਿਪ ਸਸ਼ਕਤੀਕਰਨ, CAT/IIM ਲਈ 100 ਲੜਕੀਆਂ ਨੂੰ ਮੁਫਤ ਕੋਚਿੰਗ

Sanjhi Khabar

Leave a Comment