18.2 C
Los Angeles
May 21, 2024
Sanjhi Khabar
Uncategorized

ਕਰੋਨਾ ਦਾ ਕਹਿਰ ਜਾਰੀ -ਸੁਖਬੀਰ ਬਾਦਲ ਵੀ ਆਏ ਕਰੋਨਾ ਦੀ ਲਪੇਟ

Parmeet Mitha
ਚੰਡੀਗੜ੍ਹ 15 ਮਾਰਚ- ਕਰੋਨਾ ਦਾ ਕਹਿਰ ਲਗਾਤਾਰ ਵੱਧ ਦਾ ਜਾ ਰਿਹਾ ਹੈ । ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਕਰੋਨਾ ਨੇ ਘੇਰਾ ਪਾ ਲਿਆ ਹੈ । ਉਹਨਾਂ ਨੇ ਖੁੱਦ ਟਵੀਟ ਕਰਕੇ ਜਾਣਕਾਰੀ ਦਿੱਤੀ ਅਤੇ ਜਿਹੜੇ ਉਹਨਾਂ ਨਾਲ ਸੰਪਰਕ ਵਿੱਚ ਸਨ ਉਹਨਾਂ ਨੂੰ ਟੈਸਟ ਕਰਵਾਉਣ ਲਈ ਕਿਹਾ ।

Related posts

चिट फंड कंपनी एक्लट ने क्रिप्टो करेंसी Gorkhdhande से लोगों को लूटना शुरू किया

Sanjhi Khabar

ਵਿਧਾਨ ਸਭਾ ਦਾ ਲੰਬਿਤ ਪਿਆ ‘ਮਾਨਸੂਨ ਇਜਲਾਸ’ ਤੁਰੰਤ ਸੱਦੇ ਚੰਨੀ ਸਰਕਾਰ : ਹਰਪਾਲ ਸਿੰਘ ਚੀਮਾ

Sanjhi Khabar

ਮੁੱਖ ਮੰਤਰੀ ਵੱਲੋਂ ਸੂਬੇ ਵਿਚ ਅਮਨ-ਕਾਨੂੰਨ ਦੀ ਦਿਸ਼ਾ ਵਿਚ ਵਿਆਪਕ ਸੁਧਾਰ ਲਿਆਉਣ ਦਾ ਐਲਾਨ

Sanjhi Khabar

Leave a Comment