20 C
Los Angeles
May 19, 2024
Sanjhi Khabar
Himachal Jamuu & Kashmir ਰਾਸ਼ਟਰੀ ਅੰਤਰਰਾਸ਼ਟਰੀ

ਕੁੱਲੂ ‘ਚ ਖਾਈ ‘ਚ ਡਿੱਗੀ ਬੱਸ, 16 ਦੀ ਮੌਤ

Agency
ਕੁੱਲੂ (ਹਿਮਾਚਲ ਪ੍ਰਦੇਸ਼), 04 ਜੁਲਾਈ । ਕੁੱਲੂ ਦੀ ਸੇਂਜ ਘਾਟੀ ‘ਚ ਸ਼ੇਂਸ਼ੇਰ ਨੇੜੇ ਸੋਮਵਾਰ ਸਵੇਰੇ ਇਕ ਸੜਕ ਹਾਦਸੇ ‘ਚ 16 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ੇਂਸ਼ੇਰ ਨੇੜੇ ਜੰਗਲਾ ਵਿਖੇ ਪ੍ਰਾਈਵੇਟ ਬੱਸ ਦਾ ਡਰਾਈਵਰ ਕੰਟਰੋਲ ਗੁਆ ਬੈਠਾ। ਇਸ ਤੋਂ ਬਾਅਦ ਬੱਸ ਡੂੰਘੀ ਖੱਡ ਵਿੱਚ ਜਾ ਡਿੱਗੀ। ਬੱਸ ਵਿੱਚ ਸਕੂਲੀ ਬੱਚੇ ਵੀ ਸ਼ਾਮਲ ਹਨ।

ਹੁਣ ਤੱਕ 16 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਵਿਦਿਆਰਥੀਆਂ ਦੀਆਂ ਲਾਸ਼ਾਂ ਵੀ ਸ਼ਾਮਲ ਹਨ। ਪੁਲਿਸ ਸੁਪਰਡੈਂਟ ਗੁਰਦੇਵ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਜੰਗੀ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਕੁੱਲ ਮਰਨ ਵਾਲਿਆਂ ਦੀ ਜਾਣਕਾਰੀ ਕੁਝ ਦੇਰ ਬਾਅਦ ਮਿਲੇਗੀ।

ਮੁੱਖ ਮੰਤਰੀ ਜੈ ਰਾਮ ਸਿੰਘ ਠਾਕੁਰ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਦੁਖੀ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਘੱਟੋ-ਘੱਟ ਇੱਕ ਵਿਅਕਤੀਆਂ ਨੂੰ ਨੁਕਸਾਨ ਪਹੁੰਚਿਆ ਹੋਵੇ।

Related posts

ਹੋਲੀ ਦੀ ਮਸਤੀ ‘ਚ ਬੱਚਿਆਂ ਦਾ ਧਿਆਨ ਰੱਖਣਾ ਵੀ ਜ਼ਰੂਰੀ

Sanjhi Khabar

ਭਾਰਤ-ਅਮਰੀਕਾ ਰਣਨੀਤਿਕ ਭਾਈਵਾਲੀ ਵਧਾਉਣ ਲਈ ਸਹਿਮਤ

Sanjhi Khabar

ਬੰਗਲਾਦੇਸ਼ ‘ਚ PM ਮੋਦੀ ਦੇ ਦੌਰੇ ਦਾ ਵਿਰੋਧ, ਪੁਲਿਸ ਨਾਲ ਹਿੰਸਕ ਝੜਪ ‘ਚ 4 ਲੋਕਾਂ ਦੀ ਮੌਤ

Sanjhi Khabar

Leave a Comment