20.2 C
Los Angeles
May 22, 2024
Sanjhi Khabar
Bathinda Chandigarh Crime News

ਗਰੀਬ ਪਰਿਵਾਰ ਲਈ ਕਹਿਰ ਬਣ ਕੇ ਆਈ ਬਰਸਾਤ: ਛੱਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

Ravinder Kumar/ Parmeet
ਚੰਡੀਗੜ੍ਹ, 20ਜੁਲਾਈ – ਬੀਤੀ ਰਾਤ ਪਿਆ ਭਾਰੀ ਮੀਂਹ ਇਕ ਗਰੀਬ ਪਰਿਵਾਰ ਤੇ ਉਸ ਵੇਲੇ ਕਹਿਰ ਬਣ ਕੇ ਵਰ੍ਹਿਆ, ਜਦੋਂ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਵਿੱਚ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਮਤੌਲੀ ਵਿੱਚ ਵਾਪਰੀ। ਜਿਥੇ ਇੱਕ ਗਰੀਬ ਪਰਿਵਾਰ ਆਪਣੇ ਘਰ ਵਿੱਚ ਸੁੱਤਾ ਪਿਆ ਸੀ ਅਤੇ ਮੀਂਹ ਪੈਣ ਕਾਰਨ ਰਾਤ ਨੂੰ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰ ਹੇਠਾਂ ਦੱਬ ਗਏ। ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ।
ਪਰਿਵਾਰ ਦੇ 4ਮੈਂਬਰਾਂ ਦੀ ਮੌਤ ਹੋ ਚੁੱਕੀ ਸੀ ,ਜਦੋਂਕਿ ਇਕ ਮੈਂਬਰ ਗੰਭੀਰ ਰੂਪ ਵਿੱਚ ਜ਼ਖਮੀ ਹੈ।ਜਿਸ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Related posts

ਐਚ. ਐਲ. ਰੈਸਟੋਰੈਂਟ ‘ਚ ਸ਼ਰਾਬ ਪੀਣ ਤੋਂ ਮਨਾਂ ਕੀਤਾ ਤਾਂ ਨੌਜਵਾਨਾਂ ਨੇ ਕੀਤੀ ਭੰਨ-ਤੋੜ ਤੇ ਚਲਾਈਆਂ ਗੋਲੀਆਂ

Sanjhi Khabar

ਕਾਂਗਰਸ ਵੱਲੋਂ 117 ‘ਚੋਂ 40 ਸੀਟਾਂ ‘ਤੇ ਉਮੀਦਵਾਰਾਂ ਦੇ ਨਾਂ ਤੈਅ, ਨਵੇਂ ਸਾਲ ‘ਚ ਹੋਏਗਾ ਐਲਾਨ

Sanjhi Khabar

 ਸਰਕਾਰ ਦੇ ਆਖ਼ਰੀ ਦੌਰ ਵਿੱਚ ਵਪਾਰੀਆਂ ਨੂੰ ਲੁਭਾਉਣੇ ਸੁਪਨੇ ਦਿਖਾ ਕੇ ਗੁੰਮਰਾਹ ਨਾ ਕਰੋ ਮੁੱਖ ਮੰਤਰੀ ਸਾਹਿਬ : ਸਰੂਪ ਸਿੰਗਲਾ

Sanjhi Khabar

Leave a Comment