20.3 C
Los Angeles
May 22, 2024
Sanjhi Khabar
Chandigarh Crime News Mansa

ਮਾਨਸਾ ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Kamaljeet
ਮਾਨਸਾ, 4 ਅਪ੍ਰੈਲ । ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿੱਚ ਕੁੱਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਚੌਕੀ ਠੂਠਿਆਂਵਾਲੀ ਦੇ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਮਨਪ੍ਰੀਤ ਸਿੰਘ ਉਰਫ਼ ਬੱਬੂ ਖਿਆਲਾ ਦਾ ਰਹਿਣ ਵਾਲਾ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਰਅਸਲ ਰਾਤ ਨੂੰ ਕਿਸੇ ਵਿਅਕਤੀ ਵੱਲੋਂ ਬੁਲਾਉਣ ‘ਤੇ ਉਹ ਘਰੋਂ ਚਲਾ ਗਿਆ ਅਤੇ ਵਾਪਸ ਨਹੀਂ ਆਇਆ ਸੀ ਤੇ ਅਗਲੇ ਦਿਨ ਉਸ ਦੀ ਲਾਸ਼ ਛੋਟੇ ਮਾਨਸਾ ਅਤੇ ਡੀਟੀਓ ਦਫ਼ਤਰ ਨੇੜੇ ਪਈ ਮਿਲੀ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮਨਪ੍ਰੀਤ ਸਿੰਘ ਦੇ ਪਿਤਾ ਲਛਮਣ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related posts

ਜ਼ੀਰਕਪੁਰ ਪੁਲਿਸ ਨੇ ਬਠਿੰਡਾ ਮਾਰਕੀਟ ਪ੍ਰਧਾਨ ਦੇ ਮੁਖੀ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਹੈ

Sanjhi Khabar

ਯੂਥ ਅਕਾਲੀ ਦਲ ਦੀ ਰੈਲੀ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਕੈਪਟਨ ਤੋਂ ਵਾਅਦਿਆਂ ਦਾ ਹਿਸਾਬ ਮੰਗਣ ਦਾ ਦਿੱਤਾ ਸੱਦਾ

Sanjhi Khabar

ਲੁਧਿਆਣਾ ਪੁਲਿਸ ਨੇ ਫੜੀ 13 ਕਰੋੜ ਦੀ ਹੈਰੋਇਨ, ਚਾਰ ਤਸਕਰ ਕਾਬੂ

Sanjhi Khabar

Leave a Comment