19.2 C
Los Angeles
May 14, 2024
Sanjhi Khabar
Barnala Bathinda Chandigarh

ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ,ਅਗਲੇ 5 ਦਿਨ ਤੱਕ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

PS Mitha
Chandigarh : ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਕ 25 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਅਤੇ ਸੰਗਰੂਰ ਵਿਖੇ ਯੈਲੋ ਅਲਰਟ ਕੀਤਾ ਹੈ ਜਿਸ ਦੇ ਮੁਤਾਬਕ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਜਦਕਿ ਪਠਾਨਕੋਟ ਵਿੱਚ 26 ਜੁਲਾਈ ਤੋਂ 28 ਜੁਲਾਈ ਤੱਕ ਯੈਲੋ ਅਲਰਟ ਕੀਤਾ ਹੈ ਜਿਸ ਦੇ ਮੁਤਾਬਕ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਵਿਖੇ 28 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਅੰਮ੍ਰਿਤਸਰ ਅਤੇ ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 26, 27 ਅਤੇ 28 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਜ਼ਿਲ੍ਹਾ ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ ਅਤੇ ਲੁਧਿਆਣਾ ਜ਼ਿਲ੍ਹੇ ਵਿੱਚ 28 ਜੁਲਾਈ 2023 ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ ਰੂਪਨਗਰ ਵਿਖੇ 27 ਜੁਲਾਈ ਨੂੰ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਜੇ ਬੀਤੇ 24 ਘੰਟਿਆਂ ਦੇ ਦੌਰਾਨ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿ ਲ੍ਹਿਆਂ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਚੰਡੀਗੜ੍ਹ ਵਿਖੇ 34.8 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਚੰਡੀਗੜ੍ਹ ਏਅਰਪੋਰਟ ਵਿਖੇ 35.3 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਅੰਮ੍ਰਿਤਸਰ ਵਿਖੇ ਵਿਖੇ 35.4 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ। ਲੁਧਿਆਣਾ ਵਿਖੇ 34.1 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ। ਪਟਿਆਲਾ ਵਿਖੇ 35.5 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਪਠਾਨਕੋਟ ਵਿਖੇ 36.4 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਭਠਿੰਡਾ ਵਿਖੇ 35.0 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਫਰੀਦਕੋਟ ਵਿਖੇ 36.0 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ। ਗੁਰਦਾਸਪੁਰ ਵਿਖੇ 34.0 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ। ਐਸਬੀਐੱਸ ਨਗਰ ਵਿਖੇ 33.3 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਅੰਮ੍ਰਿਤਸਰ ਵਿਖੇ 36.6 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਬਰਨਾਲਾ ਵਿਖੇ 36.3 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਫਤਿਹਗੜ੍ਹ ਸਾਹਿਬ ਵਿਖੇ 34.5 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਫਿਰੋਜਪੁਰ ਵਿਖੇ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਗੁਰਦਾਸਪੁਰ ਵਿਖੇ 34.2 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਹੁਸ਼ਿਆਰਪੁਰ ਵਿਖੇ 35.3 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਜਲੰਧਰ ਵਿਖੇ 35.1 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਮੋਗਾ (ਬੁਧ ਸਿੰਘ ਵਾਲਾ) ਵਿਖੇ 35.1 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਮੋਹਾਲੀ ਵਿਖੇ 34.6 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ। ਮੁਕਤਸਰ ਵਿਖੇ 37.0 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ। ਪਟਿਆਲਾ ਵਿਖੇ 36.2 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ। ਰੋਪੜ ਵਿਖੇ 34.3 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਬਲਾਚੋਰ ਵਿਖੇ 33.1 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਮੁਤਾਬਕ ਮਾਝਾ ਅਤੇ ਮਾਲਵਾ ਵਿਖੇ 26, 27,28 ਅਤੇ 29 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਗਰਜ ਚਮਕ ਦੇ ਨਾਲ ਭਾਰੀ ਮੀਂਹਪੈਣ ਦੀ ਸੰਭਾਵਨਾ ਜਤਾਈ ਗਈ ਹੈ।ਮੌਸਮ ਵਿਭਾਗ ਦੇ ਮੁਤਾਬਕ ਪੱਛਮੀ ਮਾਲਵਾ ਵਿਖੇ 25 ਅਤੇ 26 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਗਰਜ ਚਮਕ ਦੇ ਨਾਲ ਭਾਰੀ ਮੀਂਹਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਪੂਰਬੀ ਮਾਲਵਾ ਵਿਖੇ 25, 26 ਅਤੇ 27 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਗਰਜ ਚਮਕ ਦੇ ਨਾਲ ਭਾਰੀ ਮੀਂਹਪੈਣ ਦੀ ਸੰਭਾਵਨਾ ਜਤਾਈ ਗਈ ਹੈ।

 

Related posts

ਆਮ ਆਦਮੀ ਪਾਰਟੀ ਦਾ ਪੰਜਾਬ ‘ਚ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਵਰਗਾ ਸਾਸ਼ਨ, ਅਸੀਂ ਲੋਕਾਂ ਦੇ ਸੇਵਾਦਾਰ ਬਣ ਕੇ ਕਰਾਂਗੇ ਕੰਮ: ਕੁੰਵਰ ਵਿਜੇ ਪ੍ਰਤਾਪ

Sanjhi Khabar

ਹਾਈਕੋਰਟ ਨੇ ਆਗੂਆਂ ਦੀ ਸੁਰੱਖਿਆ ਹਟਾਉਣ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

Sanjhi Khabar

ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ

Sanjhi Khabar

Leave a Comment